NEET ਟੌਪ ਕਰਨ ਵਾਲੇ Navdeep Singh ਦੀ ਭੇਦਭਰੇ ਹਾਲਾਤਾਂ 'ਚ ਮੌਤ ਮਗਰੋਂ ਮਾਪਿਆਂ ਦੀ ਕੀ ਮੰਗ? | 𝐁𝐁𝐂 𝐏𝐔𝐍𝐉𝐀𝐁𝐈
BBC News Punjabi BBC News Punjabi
595K subscribers
21,618 views
381

 Published On Sep 22, 2024

ਸਾਲ 2017 ਵਿੱਚ ਭਾਰਤ ਵਿੱਚੋਂ ਨੀਟ ਚੋਂ ਟੌਪ ਕਰਨ ਵਾਲੇ ਮੁਕਤਸਰ ਦੇ ਨਵਦੀਪ ਸਿੰਘ ਦੀ ਭੇਦਭਰੇ ਹਲਾਤ ਵਿੱਚ ਮੌਤ ਤੋਂ ਬਾਅਦ ਹੁਣ ਪਰਿਵਾਰ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਿਹਾ ਹੈ। ਨਵਦੀਪ ਸਿੰਘ ਦੀ 14 ਸਤੰਬਰ ਨੂੰ ਦਿੱਲੀ ਵਿੱਚ ਮੌਤ ਹੋ ਗਈ ਸੀ। ਹਲਾਂਕਿ, ਪੁਲਿਸ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਦੱਸ ਰਹੀ ਹੈ। ਨਵਦੀਪ ਸਿੰਘ ਆਪਣੀ ਐੱਮਬੀਬੀਐੱਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਐਮਡੀ ਦੀ ਪੜ੍ਹਾਈ ਕਰ ਰਹੇ ਸਨ।
ਰਿਪੋਰਟ - ਸੁਰਿੰਦਰ ਸਿੰਘ ਮਾਨ, ਐਡਿਟ- ਜਮਸ਼ੇਦ ਅਲੀ
#Muktsar
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
To subscribe BBC News Punjabi's whatsapp channel, click: https://bbc.in/4dC37Yx
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊:   / bbcnewspunjabi  
𝐈𝐍𝐒𝐓𝐀𝐆𝐑𝐀𝐌:   / bbcnewspunjabi  
𝐓𝐖𝐈𝐓𝐓𝐄𝐑:   / bbcnewspunjabi  

show more

Share/Embed