ਦੋਸਤਾਂ ਨਾਲ ਪਾਰਟੀ ਕਰਨ ਗਿਆ ਬੈਂਕ ਮੈਨੇਜਰ ਹੋਇਆ ਸੀ ਲਾਪਤਾ, ਪੁਲਸ ਨੂੰ ਮਿਲੀ ਸੂਚਨਾ, ਹੁਣ ਨਹਿਰ 'ਚੋਂ ਮਿਲੀ ਲਾ.ਸ਼
Jagbani Jagbani
2.35M subscribers
302 views
4

 Published On Oct 18, 2024

#jagbani #missing #NDRF #punjabpolice #BankManager #LostBankManager
ਸ੍ਰੀ ਮੁਕਤਸਰ ਸਾਹਿਬ 'ਚ ਬੁੱਧਵਾਰ ਦੀ ਰਾਤ ਨੂੰ ਇੱਕ ਬੈਂਕ ਮੈਨੇਜਰ ਆਪਣੇ ਦੋਸਤਾਂ ਨਾਲ ਆਪਣੀ ਕਾਰ 'ਚ ਘਰੋਂ ਨਿਕਲ ਕੇ ਸ਼ੱਕੀ ਹਾਲਾਤਾਂ 'ਚ ਲਾਪਤਾ ਹੋ ਗਿਆ, ਜਿਸ 'ਤੇ ਪਰਿਵਾਰ ਵੱਲੋਂ ਆਪਣੇ ਪੱਧਰ 'ਤੇ ਬੈਂਕ ਮੈਨੇਜਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਬੈਂਕ ਮੈਨੇਜਰ ਦਾ ਕੋਈ ਸੁਰਾਗ ਨਾ ਮਿਲਣ 'ਤੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਗੋਤਾਖੋਰਾਂ ਦੀ ਟੀਮ ਅਤੇ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾ ਕੇ ਰਾਜਸਥਾਨ ਦੇ ਉਸ ਕੰਢੇ ਅਤੇ ਮੁਕਤਸਰ ਦੇ ਪਿੰਡ ਭੁੱਲਰ ਨੇੜਿਓਂ ਲੰਘਦੀ ਸਰਹਾਦ ਫੀਡਰ ਨਹਿਰ ਵਿੱਚ ਪੁੱਟ ਦਿੱਤਾ।

Official website: 
https://jagbani.punjabkesari.in/

Like us on Facebook 
  / jagbanionline  

Follow us on Twitter 
  / jagbanionline  

Follow us on Instagram 
  / jagbanionline  

Follow us on Jagbani Canada
  / jagbanicanada  

Follow us on Jagbani Kabaddi
  / jagbanikabaddi  

Follow us on jagbani Khetibadi
  / jagbanikhetibadi  

Follow us on jagbani Australia
  / jagbaniaustralia  

Follow Us On Darshan TV
   / @darshantv  

Follow Us On Bollywood Tadka Punjabi
   / bollywoodtadkapunjabi  
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

show more

Share/Embed