Bani Bhagat Sadhne Ki | ਬਾਣੀ ਸਧਨੇ ਕੀ ਰਾਗੁ ਬਿਲਾਵਲੁ | Part-2 | Giani Pinderpal Singh Ji
Giani Pinderpal Singh Ji Giani Pinderpal Singh Ji
320K subscribers
5,941 views
205

 Published On Sep 30, 2024

Title -ਬਾਣੀ ਸਧਨੇ ਕੀ ਰਾਗੁ ਬਿਲਾਵਲੁ ( ਭਾਗ-੨ )

ੴ ਸਤਿਗੁਰ ਪ੍ਰਸਾਦਿ ॥
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥ ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥ ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥ ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥ ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥ ( ਅੰਗ ੮੫੮ )
By - ਗਿਆਨੀ ਪਿੰਦਰਪਾਲ ਸਿੰਘ ਜੀ
Label - Giani Pinderpal Singh Ji

follow us on Official youtube / facebook / instagram

Subscribe our official Youtube Channel
https://www.youtube.com/channel/UCcvW...

Facebook official Page Link
  / gppsji  

follow us Official Instagram Link
  / gppsji13  

#bhaipinderpalsinghji #GianiPinderpalSinghji #Gurbanikatha #Poetry #Newpoem #katha #Gurbanikatha #Pinderpalsingh #Bani #Nitnem #sewa #Kirpa #bhaipinderpalsinghjilivekatha #NewKatha #livegianipinderpalsinghji #Livekatha #bhaipinderpalsinghjichannel
]

show more

Share/Embed