Canada ਦਾ ਨਵਾਂ ਫੈਸਲਾ Indian students ਦੀ ਦਿੱਕਤ ਵਧਾ ਸਕਦਾ | 𝐁𝐁𝐂 𝐏𝐔𝐍𝐉𝐀𝐁𝐈
BBC News Punjabi BBC News Punjabi
592K subscribers
15,689 views
329

 Published On Sep 19, 2024

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀ ਵੀਜ਼ੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਦੀ ਮੁਸ਼ਕਲਾਂ ਵਧ ਸਕਦੀਆਂ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ਾ ਵਿੱਚ ਹੋਰ ਕਟੌਤੀ ਕਰਨਗੇ।
ਜਸਟਿਨ ਟਰੂਡੋ ਨੇ ਆਪਣੇ ਐਕਸ ਅਕਾਊਂਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਹ ਅਗਲੇ ਸਾਲ ਵਿਦਿਆਰਥੀ ਵੀਜ਼ਾ ਵਿੱਚ ਹੋਰ ਕਟੌਤੀ ਕਰਨ ਜਾ ਰਹੇ ਹਨ।
ਉਨ੍ਹਾਂ ਨੇ ਲਿਖਿਆ ਹੈ, "ਇਸ ਸਾਲ ਅਸੀਂ 35 ਫੀਸਦ ਘੱਟ ਕੌਮਾਂਤਰੀ ਵਿਦਿਆਰਥੀਆਂ ਨੂੰ ਪਰਮਿਟ ਦਿੱਤੇ ਹਨ। ਅਗਲੇ ਸਾਲ ਇਹ ਗਿਣਤੀ 10 ਫੀਸਦ ਹੋਰ ਘਟਾਈ ਜਾਵੇਗੀ।"
ਉਨ੍ਹਾਂ ਨੇ ਅੱਗੇ ਲਿਖਿਆ ਹੈ, "ਇਮੀਗ੍ਰੇਸ਼ਨ ਸਾਡੇ ਅਰਥਚਾਰੇ ਲਈ ਲਾਹੇਵੰਦ ਹੈ ਪਰ ਜਦੋਂ ਬੁਰੇ ਤੱਤ ਪ੍ਰਣਾਲੀ ਦੀ ਦੁਰਵਰਤੋਂ ਕਰਨ ਅਤੇ ਵਿਦਿਆਰਥੀਆਂ ਦਾ ਫਾਇਦਾ ਚੁੱਕਣਗੇ ਤਾਂ ਅਸੀਂ ਕਾਰਵਾਈ ਕਰਾਂਗੇ।"
#canada #studentvisa #india
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
To subscribe BBC News Punjabi's whatsapp channel, click: https://bbc.in/4dC37Yx
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊:   / bbcnewspunjabi  
𝐈𝐍𝐒𝐓𝐀𝐆𝐑𝐀𝐌:   / bbcnewspunjabi  
𝐓𝐖𝐈𝐓𝐓𝐄𝐑:   / bbcnewspunjabi  

show more

Share/Embed