ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ Head ਗ੍ਰੰਥੀ ਸਾਹਿਬ ਭਾਈ ਸੁਰਜੀਤ ਸਿੰਘ ਜੀ ਸਭਰਾ ਨਾਲ ਖਾਸ ਮੁਲਾਕਾਤ
A TRUTH A TRUTH
268 subscribers
959 views
26

 Published On Oct 8, 2024

ਇਹ ਵੀਡੀਓ ਸਿੱਖੀ ਦੇ ਪ੍ਰਚਾਰ ਲਈ ਬਣਾਈ ਗਈ ਹੈ। ਸਾਡਾ ਮਕਸਦ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਇਸ ਵੀਡੀਓ ਵਿੱਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਜੀ ਸਭਰਾ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ ਅਤੇ ਸਿੱਖ ਪੰਥ ਦੇ ਬਹੁਤ ਹੀ ਅਹਿਮ ਮਸਲਿਆਂ ਤੇ ਗੱਲਬਾਤ ਕੀਤੀ ਗਈ ਭਾਈ ਸਾਹਿਬ ਜੀ ਦੇ ਵਿਚਾਰ ਇਸ ਵੀਡੀਓ ਦੇ ਵਿੱਚ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ ਇਹ ਵੀਡੀਓ ਨੂੰ ਵੱਧ ਤੋਂ ਵੱਧ ਪਿਆਰ ਦਓ ਤੇ ਹੋਰਾਂ ਨਾਲ ਵੀ ਸਾਂਝਾ ਕਰੋ ਜੀ
#information #motivation #sikhtalkx #gurugranthsahib #sikhscripture #babadeepsinghji #viralvideo #subscribe #viwes

show more

Share/Embed