Baljeet Kaur Interview: ਉਸ Mountaineer ਨੂੰ ਮਿਲੋ ਜਿਨ੍ਹਾਂ ਦੀ ਮੌਤ ਦੀ ਖ਼ਬਰ ਫੈਲੀ ਸੀ | 𝐁𝐁𝐂 𝐏𝐔𝐍𝐉𝐀𝐁𝐈
BBC News Punjabi BBC News Punjabi
592K subscribers
16,916 views
475

 Published On Apr 30, 2023

17 ਅਪ੍ਰੈਲ ਨੂੰ ਭਾਰਤੀ ਪਰਬਤਾਰੋਹੀ ਬਲਜੀਤ ਕੌਰ ਦੇ ਨੇਪਾਲ ਦੀ ਮਾਊਂਟ ਅੰਨਾਪੂਰਨਾ ‘ਤੇ ਲਾਪਤਾ ਹੋਣ ਦੀਆਂ ਖ਼ਬਰਾਂ ਆਈਆਂ। ਇੱਥੋਂ ਤੱਕ ਕਿ ਉਨ੍ਹਾਂ ਦੀ ਮੌਤ ਦੀ ਖ਼ਬਰ ਵੀ ਸੋਸ਼ਲ ਮੀਡੀਆ ’ਤੇ ਫੈਲੀ। ਪਰ ਫਿਰ ਅਗਲੇ ਦਿਨ 18 ਅਪ੍ਰੈਲ ਨੂੰ ਉਨ੍ਹਾਂ ਨੂੰ ਸੁਰੱਖਿਅਤ ਰੈਸਕਿਉ ਕਰ ਲਿਆ ਗਿਆ।
ਬਲਜੀਤ ਕੌਰ ਮਾਊਂਟ ਅੰਨਾਪੂਰਨਾ ਪਹਿਲਾਂ ਵੀ ਸਰ ਕਰ ਚੁੱਕੇ ਹਨ। ਪਰ ਇਸ ਵਾਰ ਉਨ੍ਹਾਂ ਦਾ ਟੀਚਾ ਬਿਨ੍ਹਾਂ ਆਕਸੀਜਨ ਇਸ ਚੋਟੀ ਤੱਕ ਪਹੁੰਚਣ ਦਾ ਸੀ, ਜਿਸ ਵਿੱਚ ਉਹ ਸਫਲ ਵੀ ਹੋਈ। ਪਰ ਆਕਸੀਜਨ ਦੀ ਕਮੀ ਕਾਰਨ ਉਨ੍ਹਾਂ ਨਾਲ ਇਸ ਉੱਚੇ ਅਤੇ ਖ਼ਤਰਨਾਕ ਪਹਾੜ ‘ਤੇ ਕੀ ਕੁਝ ਵਾਪਰਿਆ, ਜਦੋਂ ਕੁਝ ਲੋਕ ਉਨ੍ਹਾਂ ਨੂੰ ਲਾਪਤਾ ਜਾਂ ਮ੍ਰਿਤ ਸਮਝ ਰਹੇ ਸੀ, ਤਾਂ ਬਲਜੀਤ ਕੌਰ ਮਾਊਂਟ ਅੰਨਾਪੂਰਨਾ ਦੇ ਕੈਂਪ 4 ਤੱਕ ਪਹੁੰਚਣ ਲਈ ਕੀ ਸੰਘਰਸ਼ ਕਰ ਰਹੇ ਸੀ। ਸਾਰੀ ਕਹਾਣੀ ਦੱਸ ਰਹੇ ਹਨ ਬਲਜੀਤ ਕੌਰ।
ਰਿਪੋਰਟ- ਨਵਦੀਪ ਕੌਰ ਗਰੇਵਾਲ, ਸ਼ੂਟ ਐਡਿਟ- ਗੁਲਸ਼ਨ ਕੁਮਾਰ
#baljitkaur #mountaineer
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊:   / bbcnewspunjabi  
𝐈𝐍𝐒𝐓𝐀𝐆𝐑𝐀𝐌:   / bbcnewspunjabi  
𝐓𝐖𝐈𝐓𝐓𝐄𝐑:   / bbcnewspunjabi  

show more

Share/Embed