ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ ਵਿਖੇ ਸੀਬੀਐਸੀ ਕਲਸਟਰ ਲੜਕੀਆਂ ਦਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।
DOABA NEWS 13 DOABA NEWS 13
1.68K subscribers
1,169 views
35

 Published On Sep 11, 2024

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ ਵਿਖੇ CBSE cluster ਕਬੱਡੀ ਟੂਰਨਾਮੈਂਟ ਲੜਕੀਆਂ ਦਾ ਟੁਰਨਾਮੈਂਟ ਜੋ ਕਿ 11 ਸਤੰਬਰ ਤੋਂ 13 ਸਤੰਬਰ ਤੱਕ ਚਲੇਗਾ ਕਰਵਾਇਆ ਗਿਆ, ਇਸ ਮੌਕੇ ਸਕੂਲ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸਮਾਗਮ ਵਿੱਚ ਸਾਬਕਾ MLA ਗੁਰਪ੍ਰਤਾਪ ਸਿੰਘ ਵਡਾਲਾ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਵੱਖ-ਵੱਖ ਸਕੂਲਾਂ ਤੋ ਆਈਆਂ ਹੋਈਆਂ ਵਿਦਿਆਰਥਣਾਂ ਨੇ ਮਾਰਚ ਪਾਸਟ ਕੀਤਾ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਭੰਗੜਾ ਪਾ ਕੇ ਆਏ ਹੋਏ ਮਹਿਮਾਨਾਂ ਦਾ ਸਵਗਤ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਸ਼੍ਰੀਮਤੀ ਨਿਸ਼ਾ ਮਾੜੀਆ, ਪ੍ਰਿੰਸੀਪਲ ਸ੍ਰੀਮਤੀ ਅਮਿਤਾਲ ਕੌਰ, ਪਰਮਿੰਦਰ ਸਿੰਘ ਦਸਮੇਸ਼ ਨਗਰ, ਕੁਲਵਿੰਦਰ ਸਿੰਘ ਚੀਮਾਂ, ਰਾਜਵੀਰ ਸਿੰਘ, ਮੈਨੇਜਰ ਵਿਸ਼ਾਲ, ਜਸਵਿੰਦਰ ਸਿੰਘ, ਅਮਰਜੀਤ ਸਿੰਘ ਕਿਸ਼ਨਪੁਰਾ, ਹਰਸ਼ਰਨ ਸਿੰਘ ਚੀਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

show more

Share/Embed