JAPJI SAHIB | FAST | FULL PATH | WITH GURMUKHI SLIDES
Gurbani Tv Records Gurbani Tv Records
234K subscribers
17,592,317 views
69K

 Published On Apr 29, 2020

Gurbani Tv Records Presents
Gurbani Tv Records Own All The Rights Of This Video,
Reuploaded or use of content will be violation of the copyrights.

Japji Sahib Path
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
॥ ਜਪੁ॥
ਆਦਿ ਸਚੁ ਜੁਗਾਦਿ ਸਚੁ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥ ੧॥

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ॥ ੨॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ॥ ਗਾਵੈ ਕੋ ਦਾਤਿ ਜਾਣੈ ਨੀਸਾਣੁ॥ ਗਾਵੈ ਕੋ ਗੁਣ ਵਡਿਆਈਆ ਚਾਰ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ॥ ਗਾਵੈ ਕੋ ਸਾਜਿ ਕਰੇ ਤਨੁ ਖੇਹ॥ ਗਾਵੈ ਕੋ ਜੀਅ ਲੈ ਫਿਰਿ ਦੇਹ॥ ਗਾਵੈ ਕੋ ਜਾਪੈ ਦਿਸੈ ਦੂਰਿ॥ ਗਾਵੈ ਕੋ ਵੇਖੈ ਹਾਦਰਾ ਹਦੂਰਿ॥ ਕਥਨਾ ਕਥੀ ਨ ਆਵੈ ਤੋਟਿ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ॥ ਦੇਦਾ ਦੇ ਲੈਦੇ ਥਕਿ ਪਾਹਿ॥ ਜੁਗਾ ਜੁਗੰਤਰਿ ਖਾਹੀ ਖਾਹਿ॥ ਹੁਕਮੀ ਹੁਕਮੁ ਚਲਾਏ ਰਾਹੁ॥ ਨਾਨਕ ਵਿਗਸੈ ਵੇਪਰਵਾਹੁ॥ ੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥ ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ॥ ਨਾਨਕ ਗਾਵੀਐ ਗੁਣੀ ਨਿਧਾਨੁ॥ ਗਾਵੀਐ ਸੁਣੀਐ ਮਨਿ ਰਖੀਐ ਭਾਉ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ॥ ਗੁਰਾ ਇਕ ਦੇਹਿ ਬੁਝਾਈ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ॥ ੫॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ॥ ਗੁਰਾ ਇਕ ਦੇਹਿ ਬੁਝਾਈ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ॥ ੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ॥ ੭॥ ਸੁਣਿਐ ਸਿਧ ਪੀਰ ਸੁਰਿ ਨਾਥ॥ ਸੁਣਿਐ ਧਰਤਿ ਧਵਲ ਆਕਾਸ॥ ਸੁਣਿਐ ਦੀਪ ਲੋਅ ਪਾਤਾਲ॥ ਸੁਣਿਐ ਪੋਹਿ ਨ ਸਕੈ ਕਾਲੁ॥ ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੮॥ ਸੁਣਿਐ ਈਸਰੁ ਬਰਮਾ ਇੰਦੁ॥ ਸੁਣਿਐ ਮੁਖਿ ਸਾਲਾਹਣ ਮੰਦੁ॥ ਸੁਣਿਐ ਜੋਗ ਜੁਗਤਿ ਤਨਿ ਭੇਦ॥ ਸੁਣਿਐ ਸਾਸਤ ਸਿਮ੍ਰਿਤਿ ਵੇਦ॥ ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੯॥ ਸੁਣਿਐ ਸਤੁ ਸੰਤੋਖੁ ਗਿਆਨੁ॥ ਸੁਣਿਐ ਅਠਸਠਿ ਕਾ ਇਸਨਾਨੁ॥ ਸੁਣਿਐ ਪੜਿ ਪੜਿ ਪਾਵਹਿ ਮਾਨੁ॥ ਸੁਣਿਐ ਲਾਗੈ ਸਹਜਿ ਧਿਆਨੁ॥ ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੧੦॥ ਸੁਣਿਐ ਸਰਾ ਗੁਣਾ ਕੇ ਗਾਹ॥ ਸੁਣਿਐ ਸੇਖ ਪੀਰ ਪਾਤਿਸਾਹ॥ ਸੁਣਿਐ ਅੰਧੇ ਪਾਵਹਿ ਰਾਹੁ॥ ਸੁਣਿਐ ਹਾਥ ਹੋਵੈ ਅਸਗਾਹੁ॥ ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੧੧॥ ਮੰਨੇ ਕੀ ਗਤਿ ਕਹੀ ਨ ਜਾਇ॥ ਜੇ ਕੋ ਕਹੈ ਪਿਛੈ ਪਛੁਤਾਇ॥ ਕਾਗਦਿ ਕਲਮ ਨ ਲਿਖਣਹਾਰੁ॥ ਮੰਨੇ ਕਾ ਬਹਿ ਕਰਨਿ ਵੀਚਾਰੁ॥ ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੨॥ ਮੰਨੈ ਸੁਰਤਿ ਹੋਵੈ ਮਨਿ ਬੁਧਿ॥ ਮੰਨੈ ਸਗਲ ਭਵਣ ਕੀ ਸੁਧਿ॥ ਮੰਨੈ ਮੁਹਿ ਚੋਟਾ ਨਾ ਖਾਇ॥ ਮੰਨੈ ਜਮ ਕੈ ਸਾਥਿ ਨ ਜਾਇ॥ ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੩॥ ਮੰਨੈ ਮਾਰਗਿ ਠਾਕ ਨ ਪਾਇ॥ ਮੰਨੈ ਪਤਿ ਸਿਉ ਪਰਗਟੁ ਜਾਇ॥ ਮੰਨੈ ਮਗੁ ਨ ਚਲੈ ਪੰਥੁ॥ ਮੰਨੈ ਧਰਮ ਸੇਤੀ ਸਨਬੰਧੁ॥ ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੪॥ ਮੰਨੈ ਪਾਵਹਿ ਮੋਖੁ ਦੁਆਰੁ॥ ਮੰਨੈ ਪਰਵਾਰੈ ਸਾਧਾਰੁ॥ ਮੰਨੈ ਤਰੈ ਤਾਰੇ ਗੁਰੁ ਸਿਖ॥ ਮੰਨੈ ਨਾਨਕ ਭਵਹਿ ਨ ਭਿਖ॥ ਐਸਾ ਨਾਮੁ ਨਿਰੰਜਨੁ ਹੋਇ॥ ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੫॥ ਪੰਚ ਪਰਵਾਣ ਪੰਚ ਪਰਧਾਨੁ॥ ਪੰਚੇ ਪਾਵਹਿ ਦਰਗਹਿ ਮਾਨੁ॥ ਪੰਚੇ ਸੋਹਹਿ ਦਰਿ ਰਾਜਾਨੁ॥ ਪੰਚਾ ਕਾ ਗੁਰੁ ਏਕੁ ਧਿਆਨੁ॥ ਜੇ ਕੋ ਕਹੈ ਕਰੈ ਵੀਚਾਰੁ॥ ਕਰਤੇ ਕੈ ਕਰਣੈ ਨਾਹੀ ਸੁਮਾਰੁ॥ ਧੌਲੁ ਧਰਮੁ ਦਇਆ ਕਾ ਪੂਤੁ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ॥ ਜੇ ਕੋ ਬੁਝੈ ਹੋਵੈ ਸਚਿਆਰੁ॥ ਧਵਲੈ ਉਪਰਿ ਕੇਤਾ ਭਾਰੁ॥ ਧਰਤੀ ਹੋਰੁ ਪਰੈ ਹੋਰੁ ਹੋਰੁ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ॥ ਜੀਅ ਜਾਤਿ ਰੰਗਾ ਕੇ ਨਾਵ॥ ਸਭਨਾ ਲਿਖਿਆ ਵੁੜੀ ਕਲਾਮ॥ ਏਹੁ ਲੇਖਾ ਲਿਖਿ ਜਾਣੈ ਕੋਇ॥ ਲੇਖਾ ਲਿਖਿਆ ਕੇਤਾ ਹੋਇ॥ ਕੇਤਾ ਤਾਣੁ ਸੁਆਲਿਹੁ ਰੂਪੁ॥ ਕੇਤੀ ਦਾਤਿ ਜਾਣੈ ਕੌਣੁ ਕੂਤੁ॥ ਕੀਤਾ ਪਸਾਉ ਏਕੋ ਕਵਾਉ॥ ਤਿਸ ਤੇ ਹੋਏ ਲਖ ਦਰੀਆਉ॥ ਕੁਦਰਤਿ ਕਵਣ ਕਹਾ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥ ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੬॥ ਅਸੰਖ ਜਪ ਅਸੰਖ ਭਾਉ॥ ਅਸੰਖ ਪੂਜਾ ਅਸੰਖ ਤਪ ਤਾਉ॥ ਅਸੰਖ ਗਰੰਥ ਮੁਖਿ ਵੇਦ ਪਾਠ॥ ਅਸੰਖ ਜੋਗ ਮਨਿ ਰਹਹਿ ਉਦਾਸ॥ ਅਸੰਖ ਭਗਤ ਗੁਣ ਗਿਆਨ ਵੀਚਾਰ॥ ਅਸੰਖ ਸਤੀ ਅਸੰਖ ਦਾਤਾਰ॥ ਅਸੰਖ ਸੂਰ ਮੁਹ ਭਖ ਸਾਰ॥ ਅਸੰਖ ਮੋਨਿ ਲਿਵ ਲਾਇ ਤਾਰ॥ ਕੁਦਰਤਿ ਕਵਣ ਕਹਾ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥ ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੭॥ ਅਸੰਖ ਮੂਰਖ ਅੰਧ ਘੋਰ॥ ਅਸੰਖ ਚੋਰ ਹਰਾਮਖੋਰ॥ ਅਸੰਖ ਅਮਰ ਕਰਿ ਜਾਹਿ ਜੋਰ॥ ਅਸੰਖ ਗਲਵਢ ਹਤਿਆ ਕਮਾਹਿ॥ ਅਸੰਖ ਪਾਪੀ ਪਾਪੁ ਕਰਿ ਜਾਹਿ॥ ਅਸੰਖ ਕੂੜਿਆਰ ਕੂੜੇ ਫਿਰਾਹਿ॥ ਅਸੰਖ ਮਲੇਛ ਮਲੁ ਭਖਿ ਖਾਹਿ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ॥ ਨਾਨਕੁ ਨੀਚੁ ਕਹੈ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥ ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੮॥ ਅਸੰਖ ਨਾਵ ਅਸੰਖ ਥਾਵ॥ ਅਗੰਮ ਅਗੰਮ ਅਸੰਖ ਲੋਅ॥ ਅਸੰਖ ਕਹਹਿ ਸਿਰਿ ਭਾਰੁ ਹੋਇ॥ ਅਖਰੀ ਨਾਮੁ ਅਖਰੀ ਸਾਲਾਹ॥ ਅਖਰੀ ਗਿਆਨੁ ਗੀਤ ਗੁਣ ਗਾਹ॥ ਅਖਰੀ ਲਿਖਣੁ ਬੋਲਣੁ ਬਾਣਿ॥ ਅਖਰਾ ਸਿਰਿ ਸੰਜੋਗੁ ਵਖਾਣਿ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ॥ ਜਿਵ ਫੁਰਮਾਏ ਤਿਵ ਤਿਵ ਪਾਹਿ॥ ਜੇਤਾ ਕੀਤਾ ਤੇਤਾ ਨਾਉ॥ ਵਿਣੁ ਨਾਵੈ ਨਾਹੀ ਕੋ ਥਾਉ॥ ਕੁਦਰਤਿ ਕਵਣ ਕਹਾ ਵੀਚਾਰੁ॥ ਵਾਰਿਆ ਨ ਜਾਵਾ ਏਕ ਵਾਰ॥ ਜੋ ਤੁਧੁ ਭਾਵੈ ਸਾਈ ਭਲੀ ਕਾਰ॥ ਤੂ ਸਦਾ ਸਲਾਮਤਿ ਨਿਰੰਕਾਰ॥ ੧੯॥ ਭਰੀਐ ਹਥੁ ਪੈਰੁ ਤਨੁ ਦੇਹ॥ ਪਾਣੀ ਧੋਤੈ ਉਤਰਸੁ ਖੇਹ॥ ਮੂਤ ਪਲੀਤੀ ਕਪੜੁ ਹੋਇ॥ ਦੇ ਸਾਬੂਣੁ ਲਈਐ ਓਹੁ ਧੋਇ॥ ਭਰੀਐ ਮਤਿ ਪਾਪਾ ਕੈ ਸੰਗਿ॥ ਓਹੁ ਧੋਪੈ ਨਾਵੈ ਕੈ ਰੰਗਿ॥ ਪੁੰਨੀ ਪਾਪੀ ਆਖਣੁ ਨਾਹਿ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ॥ ਆਪੇ ਬੀਜਿ ਆਪੇ ਹੀ ਖਾਹੁ॥ ਨਾਨਕ ਹੁਕਮੀ ਆਵਹੁ ਜਾਹੁ॥ ੨੦॥

show more

Share/Embed